• Home
  • ਕੇਜਰੀਵਾਲ ਅਪਰਾਧਿਕ ਮਾਣਹਾਨੀ ਦੇ ਮਾਮਲੇ ‘ਚੋਂ ਬਰੀ

ਕੇਜਰੀਵਾਲ ਅਪਰਾਧਿਕ ਮਾਣਹਾਨੀ ਦੇ ਮਾਮਲੇ ‘ਚੋਂ ਬਰੀ

ਨਵੀਂ ਦਿੱਲੀ: ਦਿੱਲੀ ਦੀ ਅਦਾਲਤ ਨੇ ਅੱਜ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਰਾਹਤ ਦਿੱਤੀ ਹੈ। ਕਾਂਗਰਸੀ ਆਗੂ ਪਵਨ ਖੇੜਾ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਕਨਵੀਨਰ ਅਰਵਿੰਦ ਕੇਜਰੀਵਾਲ ਉੱਪਰ ਦਾਇਰ ਕੀਤੇ ਅਪਰਾਧਿਕ ਮਾਣਹਾਨੀ ਦੇ ਮਾਮਲੇ 'ਚੋਂ ਬਰੀ ਕਰ ਦਿੱਤਾ ਹੈ।। ਪਵਨ ਖੇੜਾ ਨੇ 2012 ਵਿਚ ਦੋਸ਼ ਲਗਾਇਆ ਸੀ ਕਿ ਕੇਜਰੀਵਾਲ ਨੇ ਸ਼ੀਲਾ ਦੀਕਸ਼ਤ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਹੈ।। ਅਰਵਿੰਦ ਕੇਜਰੀਵਾਲ ਨੇ ਦਾਅਵਾ ਕੀਤਾ ਸੀ ਕਿ ਸ਼ੀਲਾ ਦੀਕਸ਼ਤ ਅਤੇ ਬਿਜਲੀ ਕੰਪਨੀਆਂ ਵਿਚ ਗੱਠਜੋੜ ਹੈ।।