• Home
  • ਕਾਂਗਰਸ ਚ ਸ਼ਾਮਲ ਹੋਕੇ ਮਾਨਸ਼ਾਹੀਆ ਨੇ ਵੀ ਵਿਧਾਇਕ ਦੇ ਅਹੁਦੇ ਤੋਂ ਦਿੱਤਾ ਅਸਤੀਫਾ

ਕਾਂਗਰਸ ਚ ਸ਼ਾਮਲ ਹੋਕੇ ਮਾਨਸ਼ਾਹੀਆ ਨੇ ਵੀ ਵਿਧਾਇਕ ਦੇ ਅਹੁਦੇ ਤੋਂ ਦਿੱਤਾ ਅਸਤੀਫਾ

ਚੰਡੀਗੜ੍ਹ :-ਆਮ ਆਦਮੀ ਪਾਰਟੀ ਤੋਂ ਬਾਗੀ ਹੋ ਕੇ ਸੁਖਪਾਲ ਸਿੰਘ ਖਹਿਰਾ ਦੇ ਸੱਜੇ ਹੱਥ ਸਮਝੇ ਜਾਣ ਵਾਲੇ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਵੱਲੋਂ ਅੱਜ ਕਾਂਗਰਸ ਪਾਰਟੀ ਸ਼ਾਮਿਲ ਹੋਣ ਤੋਂ ਬਾਅਦ ਆਪਣੇ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਭੇਜ ਦਿੱਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।