• Home
  • ਦੋ ਪੀਪੀਐਸ ਅਧਿਕਾਰੀਆਂ ਦੇ ਤਬਾਦਲੇ

ਦੋ ਪੀਪੀਐਸ ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ, (ਖ਼ਬਰ ਵਾਲੇ ਬਿਊਰੋ) : ਪੰਜਾਬ ਸਰਕਾਰ ਨੇ ਪੀਪੀਐਸ ਅਫ਼ਸਰ ਅਸ਼ੋਕ ਬਾਠ ਨੂੰ ਸੀਆਈਡੀ ਟਰੇਨਿੰਗ ਸਕੂਲ ਤੋਂ ਬਦਲ ਕੇ ਵਿਜੀਲੈਂਸ ਬਿਊਰੋ 'ਚ ਤਬਦੀਲ ਕਰ ਦਿੱਤਾ ਹੈ। ਇਸ ਤੋਂ ਇਲਾਵਾ ਪੀਪੀਐਸ ਅਫ਼ਸਰ ਭੁਪਿੰਦਰ ਸਿੰਘ ਨੂੰ ਵਿਜੀਲੈਂਸ ਬਿਊਰੋ ਤੋਂ ਬਦਲ ਕੇ ਅਸਿਸਟੈਂਟ ਕਮਾਂਡਰ 6ਵੀਂ ਆਈਆਰਬੀ ਲੱਡਾ ਕੋਠੀ ਭੇਜ ਦਿੱਤਾ ਗਿਆ ਹੈ।