• Home
  • ਜਦੋਂ ਮੋਹਾਲੀ ਪਿੰਡ ‘ਚ ਚੱਲੀਆਂ ਤਲਵਾਰਾਂ

ਜਦੋਂ ਮੋਹਾਲੀ ਪਿੰਡ ‘ਚ ਚੱਲੀਆਂ ਤਲਵਾਰਾਂ

ਮੋਹਾਲੀ, (ਖ਼ਬਰ ਵਾਲੇ ਬਿਊਰੋ) : ਸੂਬੇ ਦੀ ਰਾਜਧਾਨੀ ਦੇ ਬਿਲਕੁੱਲ ਨੇੜੇ ਪੈਂਦੇ ਮੋਹਾਲੀ ਦੇ ਪਿੰਡ 'ਚ ਦੋ ਧਿਰਾਂ ਵਿਚਕਾਰ ਜ਼ਬਰਦਸਤ ਲੜਾਈ ਹੋਈ। ਲੜਾਈ ਦੌਰਾਨ ਦੋਹਾਂ ਧਿਰਾਂ ਨੇ ਤਲਵਾਰਾਂ ਦੀ ਖ਼ੂਬ ਵਰਤੋਂ ਕੀਤੀ।ਇਸ ਲੜਾਈ ਦੌਰਾਨ ਕਈ ਵਿਅਕਤੀ ਜ਼ਖਮੀ ਹੋਣ ਦੀ ਖ਼ਬਰ ਹੈ, ਜਿਨਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਦਸਿਆ ਜਾ ਰਿਹਾ ਹੈ ਕਿ ਇਹ ਲੜਾਈ ਪੁਰਾਣੀ ਰੰਜਿਸ਼ ਕਾਰਨ ਹੋਈ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਘਟਨਾ ਦੀ ਜਾਣਕਾਰੀ ਲਈ ਤੇ ਅਗਲੀ ਕਾਰਵਾਈ ਲਈ ਜਾਂਚ ਸ਼ੁਰੂ ਕਰ ਦਿਤੀ ਹੈ।