• Home
  • 10 ਸਤੰਬਰ ਦੀ ,ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਉਤਸਵ ਤੇ ਸਰਕਾਰੀ ਛੁੱਟੀ ਹੋਵੇਗੀ

10 ਸਤੰਬਰ ਦੀ ,ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਉਤਸਵ ਤੇ ਸਰਕਾਰੀ ਛੁੱਟੀ ਹੋਵੇਗੀ

ਚੰਡੀਗੜ੍ਹ (ਖਬਰ ਵਾਲੇ ਬਿਊਰੋ )-ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ "ਗੁਰਗੱਦੀ ਦਿਵਸ" ਦੀ 10 ਸਤੰਬਰ ਨੂੰ ਛੁੱਟੀ ਕਰਨ ਬਾਰੇ ਐਲਾਨ ਕਰ ਦਿੱਤਾ ਗਿਆ ਹੈ ।

ਮੁੱਖ ਮੰਤਰੀ ਵੱਲੋਂ  10 ਸਤੰਬਰ ਦੀ ਛੁੱਟੀ ਕਰਨ ਬਾਰੇ ਫਾਈਲ ਤੇ ਦਸਤਖਤ ਕਰ ਦਿੱਤੇ ਗਏ ਹਨ ਅਤੇ ਛੁੱਟੀ ਦਾ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ ।