ਡੀਜੀਪੀ ਸੁਰੇਸ਼ ਕੁਮਾਰ ਅਰੋੜਾ ਨੂੰ ਭਾਰਤ ਸਰਕਾਰ ਨੇ ਤਿੰਨ ਮਹੀਨੇ ਦਾ ਹੋਰ ਵਾਧੂ ਸਮਾਂ ਦਿੱਤਾ
ਚੰਡੀਗੜ੍ਹ (ਖਬਰ ਵਾਲੇ ਬਿਊਰੋ) - ਭਾਰਤ ਸਰਕਾਰ ਵੱਲੋਂ ਪੰਜਾਬ ਦੇ ਡੀਜੀਪੀ ਸੁਰੇਸ਼ ਕੁਮਾਰ ਅਰੋੜਾ ਜੋ ਕਿ 30 -9-18 ਨੂੰ ਸੇਵਾ ਮੁਕਤ ਹੋ ਰਹੇ ਸਨ ,ਨੂੰ ਪੰਜਾਬ ਸਰਕਾਰ ਦੀ ਸਿਫ਼ਾਰਸ਼ ਤੇ ਤਿੰਨ ਮਹੀਨੇ ਦਾ ਹੋਰ ਵਾਧੂ ਸਮਾਂ ਦੇ ਦਿੱਤਾ ਹੈ ।
ਭਾਰਤ ਸਰਕਾਰ ਵੱਲੋਂ ਜਾਰੀ ਕੀਤਾ ਗਿਆ ਪੱਤਰ ਹੇਠਾਂ ਪੜ੍ਹੋ :-