• Home
  • ਗੋਆ ਦੇ ਮੁੱਖ ਮੰਤਰੀ ਮਨੋਹਰ ਪਾਰੀਕਰ ਦਾ ਦਿਹਾਂਤ

ਗੋਆ ਦੇ ਮੁੱਖ ਮੰਤਰੀ ਮਨੋਹਰ ਪਾਰੀਕਰ ਦਾ ਦਿਹਾਂਤ

ਪਣਜੀ :--ਗੋਆ ਦੇ ਮੁੱਖ ਮੰਤਰੀ ਮਨੋਹਰ ਪਾਰਕਰ ਦੇ ਦਿਹਾਂਤ ਹੋਣ ਦਾ ਦੁੱਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ । ਮਨੋਹਰ ਪਾਰਿਕਰ ਭਾਰਤੀ ਜਨਤਾ ਪਾਰਟੀ ਦੇ ਸੁਘੜ ਸਿਆਣੇ ਆਗੂ ਸਨ । ਉਹ ਲੰਬੀ ਸਮੇ ਤੋਂ ਕੈਂਸਰ ਦੀ ਬਿਮਾਰੀ ਤੋਂ ਪੀੜਤ ਹਨ । ਉਹ 64 ਵਰ੍ਹਿਆਂ ਦੇ ਸਨ ।