• Home
  • ਡਾਕਟਰਾਂ ਨੇ ਮੁੱਖ ਮੰਤਰੀ ਨੂੰ ਦਿੱਤੀ ਅਰਾਮ ਕਰਨ ਦੀ ਸਲਾਹ

ਡਾਕਟਰਾਂ ਨੇ ਮੁੱਖ ਮੰਤਰੀ ਨੂੰ ਦਿੱਤੀ ਅਰਾਮ ਕਰਨ ਦੀ ਸਲਾਹ

ਚੰਡੀਗੜ: ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੁਪਹਿਰ ਸਮੇਂ ਪੀ ਜੀ ਆਈ ਰੁਟੀਨ ਚੈਕਅੱਪ ਲਈ ਗਏ ਜਿਥੇ ਡਾਕਟਰਾਂ ਨੇ ਉਨਾਂ ਨੂੰ ਅਰਾਮ ਕਰਨ ਦੀ ਸਲਾਹ ਦਿੱਤੀ।
ਦਸਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਨੂੰ ਹਲਕਾ ਜਿਹਾ ਬੁਖ਼ਾਰ ਹੋ ਗਿਆ ਸੀ ਤੇ ਡਾਕਟਰਾਂ ਨੇ ਇਸ ਨੂੰ ਵਾਇਰਲ ਦਸਦਿਆਂ ਕਿਹਾ ਕਿ ਉਨਾਂ ਨੂੰ ਅਰਾਮ ਕਰਨ ਦੀ ਲੋੜ ਹੈ।