• Home
  • ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਉਤਸਵ ‘ਤੇ ਲੱਖ -ਲੱਖ ਵਧਾਈ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਉਤਸਵ ‘ਤੇ ਲੱਖ -ਲੱਖ ਵਧਾਈ

ਅੱਜ ਦੇ ਦਿਨ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਭਾਈ ਗੁਰਦਾਸ ਜੀ ਤੋਂ ਪਵਿੱਤਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਚ ਪਹਿਲੀ ਪਾਤਸ਼ਾਹੀ ਤੋਂ ਪੰਜਵੀਂ ਪਾਤਸ਼ਾਹੀ ਤੱਕ ਅਤੇ ਭਗਤਾਂ ਦੀਆਂ ਬਾਣੀਆਂ ਦਰਜ ਕਰਵਾ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਪੋਥੀ ਪਰਮੇਸਰ ਦਾ ਦਰਜਾ ਦੇਣ ਉਪਰੰਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਪ੍ਰਕਾਸ਼ ਕਰਵਾਇਆ ਸੀ ।

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਉਤਸਵ ਦੀਆਂ ਸੰਗਤਾਂ ਨੂੰ  "ਖ਼ਬਰ ਵਾਲੇ ਡਾਟ ਕਾਮ "ਵੱਲੋਂ ਲੱਖ ਲੱਖ ਵਧਾਈਆਂ।

ਸੰਪਾਦਕ

ਖ਼ਬਰ ਬਾਰੇ ਡਾਟ ਕਾਮ