• Home
  • ਸਿੱਖਿਆ ਵਿਭਾਗ ਵੱਲੋਂ 5178 ਅਧਿਆਪਕਾਂ ਨੂੰ ਪੱਕੇ ਕਰਨ ਦਾ ਨੋਟੀਫਿਕੇਸ਼ਨ ਜਾਰੀ ;-ਪੜ੍ਹੋ ਕੀ ਹਨ ਸ਼ਰਤਾਂ ?

ਸਿੱਖਿਆ ਵਿਭਾਗ ਵੱਲੋਂ 5178 ਅਧਿਆਪਕਾਂ ਨੂੰ ਪੱਕੇ ਕਰਨ ਦਾ ਨੋਟੀਫਿਕੇਸ਼ਨ ਜਾਰੀ ;-ਪੜ੍ਹੋ ਕੀ ਹਨ ਸ਼ਰਤਾਂ ?

ਚੰਡੀਗੜ੍ਹ :- ਬੀਤੇ ਕੱਲ੍ਹ ਪੰਜਾਬ ਸਰਕਾਰ ਵੱਲੋਂ ਸਿੱਖਿਆ ਵਿਭਾਗ ਦੇ 5178 ਅਧਿਆਪਕਾਂ ਨੂੰ ਰੈਗੂਲਰ ਕੀਤੇ ਜਾਣ ਦੇ ਫ਼ੈਸਲੇ ਤੋਂ ਬਾਅਦ ਅੱਜ ਸਿੱਖਿਆ ਵਿਭਾਗ ਦੇ ਸਕੱਤਰ ਵੱਲੋਂ ਅਧਿਸੂਚਨਾ ਪੱਤਰ ਜਾਰੀ ਕੀਤਾ ਗਿਆ ਹੈ ।