• Home
  • ਦਿੱਲੀ ਗੁਰਦਵਾਰਾ ਮੈਨੇਜਮੈਂਟ ਕਮੇਟੀ ਦੀ ਕਾਰਜਕਾਰਨੀ ਭੰਗ-ਚੋਣਾਂ ਕਰਵਾਉਣ ਦੀ ਸਿਫ਼ਾਰਸ਼

ਦਿੱਲੀ ਗੁਰਦਵਾਰਾ ਮੈਨੇਜਮੈਂਟ ਕਮੇਟੀ ਦੀ ਕਾਰਜਕਾਰਨੀ ਭੰਗ-ਚੋਣਾਂ ਕਰਵਾਉਣ ਦੀ ਸਿਫ਼ਾਰਸ਼

ਨਵੀਂ ਦਿੱਲੀ : ਦਿੱਲੀ ਗੁਰਦਵਾਰਾ ਮੈਨੇਜਮੈਂਟ ਕਮੇਟੀ ਦੀ ਕਾਰਜਕਾਰਨੀ ਭੰਗ ਕਰ ਦਿੱਤੀ ਗਈ ਹੈ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ ਕੇ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ ਤੇ ਇਸ ਦੇ ਨਾਲ ਹੀ ਬਾਕੀ ਮੈਂਬਰਾਂ ਨੇ ਵੀ ਅਸਤੀਫਾ ਦੇ ਦਿੱਤਾ ਹੈ। ਮੀਟਿੰਗ ਵਿੱਚ ਫੈਸਲਾ ਲਿਆ ਗਿਆ ਕਿ ਚੋਣ ਕਮਿਸ਼ਨ ਨੂੰ ਮੁੜ ਤੋਂ ਚੋਣਾਂ ਕਰਵਾਉਣ ਦੀ ਸਿਫ਼ਾਰਸ਼ ਕੀਤੀ ਜਾਵੇਗੀ।