• Home
  • ਸਾਬਕਾ ਵਿਧਾਇਕ ਸੁਖਦਰਸ਼ਨ ਮਰਾੜ ਕਾਂਗਰਸ ਚ ਹੋਏ ਸ਼ਾਮਲ

ਸਾਬਕਾ ਵਿਧਾਇਕ ਸੁਖਦਰਸ਼ਨ ਮਰਾੜ ਕਾਂਗਰਸ ਚ ਹੋਏ ਸ਼ਾਮਲ

ਮੁਕਤਸਰ ਸਾਹਿਬ :-ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਅਤੇ ਪਿਛਲੀਆਂ ਵਿਧਾਨ ਸਭਾ ਚੋਣਾਂ ਚ ਆਜ਼ਾਦ ਲੜੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸੁਖਦਰਸ਼ਨ ਸਿੰਘ ਮਰਾੜ ਨੇ ਅੱਜ ਕਾਂਗਰਸ ਚ ਸ਼ਾਮਿਲ ਹੋਣ ਦਾ ਐਲਾਨ ਕਰ ਦਿੱਤਾ । ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਸਰਦਾਰ ਮਰਾੜ ਦਾ ਕਾਂਗਰਸ ਚ ਸ਼ਾਮਿਲ ਹੋਣ ਤੇ ਸਵਾਗਤ ਕੀਤਾ ।