• Home
  • ਸੁਖਪਾਲ ਖਹਿਰਾ ਸਰਕਾਰ ਦੇ ਇੱਕ ਮੰਤਰੀ ਦੇ ਅੱਜ ਕੱਚੇ -ਚਿੱਠੇ ਖੋਲ੍ਹਣਗੇ -11 ਵਜੇ ਸੱਦੀ ਪ੍ਰੈੱਸ ਕਾਨਫਰੰਸ

ਸੁਖਪਾਲ ਖਹਿਰਾ ਸਰਕਾਰ ਦੇ ਇੱਕ ਮੰਤਰੀ ਦੇ ਅੱਜ ਕੱਚੇ -ਚਿੱਠੇ ਖੋਲ੍ਹਣਗੇ -11 ਵਜੇ ਸੱਦੀ ਪ੍ਰੈੱਸ ਕਾਨਫਰੰਸ

ਚੰਡੀਗੜ੍ਹ :- ਪੰਜਾਬੀ ਏਕਤਾ ਪਾਰਟੀ ਦੇ ਪ੍ਰਧਾਨ ਅਤੇ ਡੈਮੋਕ੍ਰੇਟਿਕ ਫਰੰਟ ਦੇ ਆਗੂ ਸੁਖਪਾਲ ਸਿੰਘ ਖਹਿਰਾ ਅੱਜ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੇ ਇੱਕ ਮੰਤਰੀ ਦੇ ਭ੍ਰਿਸ਼ਟਾਚਾਰਾਂ ਦਾ ਭਾਂਡਾ ਫੋੜਨਗੇ।
ਸੁਖਪਾਲ ਸਿੰਘ ਖਹਿਰਾ ਵੱਲੋਂ ਮੰਤਰੀ ਖ਼ਿਲਾਫ਼ ਜਲੰਧਰ ਵਿਖੇ ਅੱਜ 11 ਵਜੇ ਪ੍ਰੈੱਸ ਕਾਨਫਰੰਸ ਸੱਦੀ ਗਈ ਹੈ ।