• Home
  • ਮਹਾਰਾਜਾ ਜੱਸਾ ਸਿੰਘ ਰਾਮਗੜ•ੀਆ ਜੀ ਦੇ ਜਨਮ ਦਿਵਸ ‘ਤੇ ਰਾਜ ਪੱਧਰੀ ਸਮਾਗਮ 5 ਮਈ ਨੂੰ

ਮਹਾਰਾਜਾ ਜੱਸਾ ਸਿੰਘ ਰਾਮਗੜ•ੀਆ ਜੀ ਦੇ ਜਨਮ ਦਿਵਸ ‘ਤੇ ਰਾਜ ਪੱਧਰੀ ਸਮਾਗਮ 5 ਮਈ ਨੂੰ

ਲੁਧਿਆਣਾ, 4 ਮਈ -ਸਿੱਖ ਇਤਿਹਾਸ ਦੇ ਜਾਂਬਾਜ਼ ਸੂਰਮੇ ਮਹਾਰਾਜਾ ਜੱਸਾ ਸਿੰਘ ਰਾਮਗੜ•ੀਆ ਜੀ ਦੇ ਜਨਮ ਦਿਵਸ 'ਤੇ ਰਾਜ ਸਰਕਾਰ ਵੱਲੋਂ ਲੁਧਿਆਣਾ ਵਿਖੇ ਰਾਜ ਪੱਧਰੀ ਸਮਾਗਮ ਆਯੋਜਿਤ ਕੀਤਾ ਜਾ ਰਿਹਾ ਹੈ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਦੱਸਿਆ ਕਿ ਮਿਤੀ 5 ਮਈ, 2019 ਦਿਨ ਐਤਵਾਰ ਨੂੰ ਇਹ ਸਮਾਗਮ ਸਥਾਨਕ ਸੀਨੀਅਰ ਸੈਕੰਡਰੀ ਰਿਹਾਇਸ਼ੀ ਸਕੂਲ ਫਾਰ ਮੈਰੀਟੋਰੀਅਸ ਸਟੂਡੈਂਟਸ, ਲੁਧਿਆਣਾ ਵਿਖੇ ਆਯੋਜਿਤ ਕੀਤਾ ਜਾਵੇਗਾ। ਇਹ ਸਮਾਗਮ ਸਵੇਰੇ 10.30 ਵਜੇ ਸ਼ੁਰੂ ਹੋਵੇਗਾ।