• Home
  • ਪੰਚਾਇਤੀ ਚੋਣਾਂ ਲੜਨ ਦੇ ਚਾਹਵਾਨ ਕਿਸਾਨਾਂ ਨੂੰ ਵੱਡਾ ਝਟਕਾ?

ਪੰਚਾਇਤੀ ਚੋਣਾਂ ਲੜਨ ਦੇ ਚਾਹਵਾਨ ਕਿਸਾਨਾਂ ਨੂੰ ਵੱਡਾ ਝਟਕਾ?

ਚੰਡੀਗੜ, (ਖ਼ਬਰ ਵਾਲੇ ਬਿਊਰੋ): ਪੰਜਾਬ ਸਰਕਾਰ ਨੇ ਉਨਾਂ ਕਿਸਾਨਾਂ ਨੂੰ ਝਟਕਾ ਦੇਣ ਦੀ ਯੋਜਨਾ ਬਣਾ ਲਈ ਹੈ ਜਿਹੜੇ ਪਰਾਲੀ ਸਾੜਨਗੇ। ਸਰਕਾਰ ਇਨਾਂ ਕਿਸਾਨਾਂ ਨੂੰ ਪੰਚਾਇਤੀ ਰਾਜ ਐਕਟ ਤਹਿਤ ਅਯੋਗ ਕਰਾਰ ਦੇ ਕੇ ਪੰਚੀ ਤੇ ਸਰਪੰਚੀ ਦੀ ਚੋਣ ਲੜਨ ਤੋਂ ਰੋਕ ਸਕੇਗੀ। ਇਸ ਸਬੰਧੀ ਦਸਿਆ ਜਾ ਰਿਹਾ ਹੈ ਕਿ ਉਚ ਅਧਿਕਾਰੀਆਂ ਨਾਲ ਸਰਕਾਰ ਦੀ ਮੀਟਿੰਗ ਵੀ ਹੋ ਚੁੱਕੀ ਹੈ। ਇਸ ਸਬੰਧੀ ਹੋਰ ਵੇਰਵੇ ਅਜੇ ਮਿਲਣ ਦੀ ਸੰਭਾਵਨਾ ਹੈ।