• Home
  • ਚੋਣ ਕਮਿਸ਼ਨ ਨੇ ਪੰਜਾਬ ਦੇ ਡੀਜੀਪੀ ਨੂੰ ਗੈਂਗਸਟਰਾਂ ਅਤੇ ਭਗੌੜਿਆਂ ਨੂੰ ਗ੍ਰਿਫ਼ਤਾਰ ਕਰਨ ਦੇ ਦਿੱਤੇ ਆਦੇਸ਼

ਚੋਣ ਕਮਿਸ਼ਨ ਨੇ ਪੰਜਾਬ ਦੇ ਡੀਜੀਪੀ ਨੂੰ ਗੈਂਗਸਟਰਾਂ ਅਤੇ ਭਗੌੜਿਆਂ ਨੂੰ ਗ੍ਰਿਫ਼ਤਾਰ ਕਰਨ ਦੇ ਦਿੱਤੇ ਆਦੇਸ਼

ਚੰਡੀਗੜ੍ਹ :- ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸ੍ਰੀ ਐੱਸ ਕਰਨਾ ਰਾਜੂ ਨੇ ਚੋਣਾਂ ਅਮਨ ਅਮਾਨ ਨਾਲ ਕਰਵਾਉਣ ਲਈ ਪੰਜਾਬ ਦੇ ਡੀਜੀਪੀ ਨੂੰ ਹੁਕਮ ਦਿੱਤੇ ਹਨ ਕਿ ਪੰਜਾਬ ਦੇ ਗੈਂਗਸਟਰਾਂ ਤੇ ਭਗੌੜਿਆਂ ਨੂੰ 48 ਘੰਟਿਆਂ ਚ ਗ੍ਰਿਫਤਾਰ ਕਰਕੇ ਅਤੇ ਮੌਜੂਦਾ ਪੰਜਾਬ ਚ ਕ੍ਰਾਈਮ ਦੀ ਸਥਿਤੀ ਬਾਰੇ ਪੂਰੀ ਰਿਪੋਰਟ ਮੰਗੀ ਹੈ ।