• Home
  • ਜਗਮੀਤ ਬਰਾੜ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਬਣੇ

ਜਗਮੀਤ ਬਰਾੜ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਬਣੇ

ਚੰਡੀਗੜ੍ਹ :- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬੀਤੇ ਕੱਲ੍ਹ ਅਕਾਲੀ ਦਲ ਚ ਸ਼ਾਮਿਲ ਹੋਏ ਸਾਬਕਾ ਮੈਂਬਰ ਪਾਰਲੀਮੈਂਟ ਜਗਮੀਤ ਸਿੰਘ ਬਰਾੜ ਨੂੰ ਅੱਜ ਅਕਾਲੀ ਦਲ ਚ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕਰ ਦਿੱਤਾ ਹੈ ।