• Home
  • ਜਸਟਿਸ ਰਣਜੀਤ ਸਿੰਘ ਦੀ ਰਿਪੋਰਟ ਨੂੰ ਹਾਈ ਕੋਰਟ ‘ਚ ਚੁਣੌਤੀ

ਜਸਟਿਸ ਰਣਜੀਤ ਸਿੰਘ ਦੀ ਰਿਪੋਰਟ ਨੂੰ ਹਾਈ ਕੋਰਟ ‘ਚ ਚੁਣੌਤੀ

ਚੰਡੀਗੜ, (ਖ਼ਬਰ ਵਾਲੇ ਬਿਊਰੋ) : ਮੋਗਾ ਦੇ ਸਾਬਕਾ ਐਸਐਸਪੀ ਚਰਨਜੀਤ ਸਿੰਘ ਅਤੇ ਕੁਝ ਹੋਰ ਪੁਲਿਸ ਮੁਲਾਜ਼ਮਾਂ ਨੇ ਹਾਈ ਕੋਰਟ ਵਿਚ ਜਸਟਿਸ ਰਣਜੀਤ ਸਿੰਘ ਦੀ ਰਿਪੋਰਟ ਨੂੰ ਚਨੌਤੀ ਦਿੰਦਿਆਂ ਪਟੀਸ਼ਨ ਪਈ ਹੈ ਕਿ ਉਨਾਂ ਦੀ ਬਦਲੀ ਜਾਂਚ ਤੋਂ ਪਹਿਲਾਂ ਹੀ ਕਰ ਦਿਤੀ ਗਈ ਜੋ ਕਿ 1952 ਐਕਟ ਦੀ ਉਲੰਘਣਾ ਹੈ। ਇਸ ਮਾਮਲੇ ਦੀ ਸੁਣਵਾਈ ਜਸਟਿਸ ਰਾਕੇਸ਼ ਕੁਮਾਰ ਜੈਨ ਕਰ ਰਹੇ ਹਨ। ਉਕਤ ਪੁਲਿਸ ਮੁਲਾਜ਼ਮ ਹਾਈ ਕੋਰਟ ਪਹੁੰਚ ਚੁੱਕੇ ਹਨ।