• Home
  • ਜ਼ਿਲ੍ਹਾ ਪ੍ਰੀਸ਼ਦ ਲਈ 1392 ਤੇ ਬਲਾਕ ਸੰਮਤੀ ਲਈ  9691  ਨਾਮਜਦਗੀ ਪੱਤਰ ਦਾਖਲ

ਜ਼ਿਲ੍ਹਾ ਪ੍ਰੀਸ਼ਦ ਲਈ 1392 ਤੇ ਬਲਾਕ ਸੰਮਤੀ ਲਈ  9691  ਨਾਮਜਦਗੀ ਪੱਤਰ ਦਾਖਲ

ਚੰਡੀਗੜ, (ਖ਼ਬਰ ਵਾਲੇ ਬਿਊਰੋ )
ਪੰਜਾਬ ਰਾਜ ਦੀਆਂ 22 ਜ਼ਿਲ•ਾ ਪ੍ਰੀਸ਼ਦਾਂ ਲਈ 1392 ਨਾਮਜਦਗੀ ਪੱਤਰ ਭਰੇ ਗਏ ਹਨ ਜਦਕਿ ਅਤੇ 150 ਪੰਚਾਇਤ ਸਮਿਤੀ ਦੀਆਂ 9691 ਨਾਮਜਦਗੀ ਪੱਤਰ ਦਾਖਲ ਕੀਤੇ ਗਏ ਹਨ।
ਦਫਤਰ ਰਾਜ ਚੋਣ ਕਮਿਸ਼ਨਰ ਪੰਜਾਬ ਦੇ ਇਕ ਬੁਲਾਰੇ ਨੇ ਦੱਸਿਆ ਕਿ ਨਾਮਜਦਗੀ ਪੱਤਰ ਦੀ ਪੜਤਾਲ 10 ਸਤੰਬਰ 2018 ਨੂੰ ਕੀਤੀ ਜਾਵੇਗੀ।