• Home
  • ਕੇਂਦਰ ਨੇ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਘਟਾਈਆਂ

ਕੇਂਦਰ ਨੇ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਘਟਾਈਆਂ

ਨਵੀਂ ਦਿੱਲੀ, (ਖ਼ਬਰ ਵਾਲੇ ਬਿਊਰੋ): ਕੇਂਦਰੀ ਵਿੱਤ ਮੰਤਰਾਲੇ ਨੇ ਤੇਲ ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ ਨੂੰ ਠੱਲ ਪਾਉਣ ਲਈ ਇਹ ਉਪਰਾਲਾ ਕੀਤਾ ਹੈ ਕਿ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ 2.50 ਰੁਪਏ ਕਟੌਤੀ ਕਰ ਦਿੱਤੀ ਹੈ। ਇਹ ਫੈਸਲਾ ਅੱਜ ਤੋਂ ਹੀ ਪੂਰੇ ਦੇਸ਼ 'ਚ ਲਾਗੂ ਹੋਵੇਗਾ। ਇਸ ਤੋਂ ਇਲਾਵਾ ਐਕਸਾਈਜ਼ ਡਿਊਟੀ 'ਚ ਵੀ 1.50 ਰੁਪਏ ਦੀ ਕਟੌਤੀ ਕੀਤੀ ਹੈ।