• Home
  • ਚੋਣ ਕਮਿਸ਼ਨ ਨੇ 19 ਸਤੰਬਰ ਨੂੰ ਸਰਕਾਰੀ ਛੁੱਟੀ ਕਰਨ ਲਈ ਲਿਖਿਆ ਪੱਤਰ

ਚੋਣ ਕਮਿਸ਼ਨ ਨੇ 19 ਸਤੰਬਰ ਨੂੰ ਸਰਕਾਰੀ ਛੁੱਟੀ ਕਰਨ ਲਈ ਲਿਖਿਆ ਪੱਤਰ

ਚੰਡੀਗੜ੍ਹ (ਖਬਰ ਵਾਲੇ ਬਿਓਰੋ) -ਪੰਜਾਬ ਰਾਜ ਚੋਣ ਕਮਿਸ਼ਨ ਨੇ ਪੰਜਾਬ ਸਰਕਾਰ ਨੂੰ  19 ਸਤੰਬਰ ਵਾਲੇ ਦਿਨ ਸਾਰੇ ਸਰਕਾਰੀ ਵਿਭਾਗਾਂ ਦੇ ਦਫਤਰਾਂ ਵਿੱਚ ਛੁੱਟੀ ਕਰਨ ਲਈ ਪੱਤਰ ਲਿਖਿਆ ਹੈ ।

ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਲਿਖੇ ਗਏ ਪੱਤਰ ਚ ਕਿਹਾ ਗਿਆ ਹੈ ਕਿ 19 ਸਤੰਬਰ ਨੂੰ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀਆਂ ਦੀ ਚੋਣ ਹੋਣੀ ਹੈ । ਇਸ ਲਈ ਇਨ੍ਹਾਂ ਚੋਣਾਂ ਚ ਪੰਜਾਬ ਦੇ ਨਾਗਰਿਕ ਵਧ ਚੜ੍ਹ ਕੇ ਹਿੱਸਾ ਲੈ ਸਕਣ ।