• Home
  • ਪੰਜਾਬ ਦੇ ਸਕੂਲਾਂ ਦਾ 1ਅਪ੍ਰੈਲ ਤੋਂ ਸਮਾਂ ਬਦਲਿਆ :- ਪੜ੍ਹੋ ਵਿਭਾਗ ਦੇ ਹੁਕਮ

ਪੰਜਾਬ ਦੇ ਸਕੂਲਾਂ ਦਾ 1ਅਪ੍ਰੈਲ ਤੋਂ ਸਮਾਂ ਬਦਲਿਆ :- ਪੜ੍ਹੋ ਵਿਭਾਗ ਦੇ ਹੁਕਮ

ਚੰਡੀਗੜ੍ਹ :-ਸਿੱਖਿਆ ਵਿਭਾਗ ਪੰਜਾਬ ਵਲੋਂ ਸਕੂਲਾਂ ਦਾ ਸਮਾਂ ਤਬਦੀਲ ਕਰ ਦਿੱਤਾ ਗਿਆ ਹੈ। ਜਾਰੀ ਹੁਕਮਾਂ ਮੁਤਾਬਿਕ ਸੂਬੇ ਦੇ ਸਮੂਹ ਸਰਕਾਰੀ, ਪ੍ਰਾਈਵੇਟ, ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਦਾ ਸਮਾਂ 1 ਅਪ੍ਰੈਲ ਤੋਂ ਬਦਲਣ ਦਾ ਫ਼ੈਸਲਾ ਕੀਤਾ ਗਿਆ ਹੈ। ਜਾਰੀ ਹੁਕਮਾਂ ਮੁਤਾਬਕ 1 ਅਪ੍ਰੈਲ ਤੋਂ ਸਮੂਹ ਪ੍ਰਾਇਮਰੀ, ਮਿਡਲ, ਹਾਈ, ਸੀਨੀਅਰ ਸੈਕੰਡਰੀ ਸਕੂਲ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਲੱਗਣਗੇ।