• Home
  • ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਕੀਤਾ ਫੋਨ :-ਪੜ੍ਹੋ ਕੀ ਕਿਹਾ ?

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਕੀਤਾ ਫੋਨ :-ਪੜ੍ਹੋ ਕੀ ਕਿਹਾ ?

ਨਵੀਂ ਦਿੱਲੀ :- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਅੱਜ ਭਾਰਤ ਦੇ ਦੂਜੀ ਪਾਰੀ ਚ ਫਿਰ ਬਣਨ ਜਾ ਰਹੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਟੈਲੀਫੋਨ ਕਰਕੇ ਜਿੱਤ ਦੀ ਵਧਾਈ ਦਿੱਤੀ ਹੈ।