• Home
  • 24 ਕਰੋੜ ਰੁਪਏ ਦੀ ਹੈਰੋਇਨ ਬਰਾਮਦ

24 ਕਰੋੜ ਰੁਪਏ ਦੀ ਹੈਰੋਇਨ ਬਰਾਮਦ

ਫਿਰੋਜ਼ਪੁਰ (ਖ਼ਬਰ ਵਾਲੇ ਬਿਊਰੋ )-ਸਰਹੱਦੀ ਜ਼ਿਲੇ ਫਿਰੋਜ਼ਪੁਰ ਦੇ ਸੈਕਟਰ ਮੰਦਰ ਮਮਦੋਟ ਵਿੱਚ ਬੀਐਸਐਫ ਦੀ 29ਵੀਂ ਬਟਾਲੀਅਨ ਨੇ  ਕੰਡਿਆਲੀ ਤਾਰ ਦੇ ਪਾਰ ਜ਼ਮੀਨ ਵਿੱਚ ਦੱਬੀ ਹੋਈ 4 ਕਿੱਲੋ 680ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ ।ਬਰਾਮਦ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ 23.40  ਕਰੋੜ ਦੱਸਿਆ ਜਾ ਰਿਹਾ ਹੈ ।