• Home
  • ਅੰਮ੍ਰਿਤਸਰ ‘ਚ ਵੀ ਭਿੜੇ ਅਕਾਲੀ ਤੇ ਕਾਂਗਰਸੀ

ਅੰਮ੍ਰਿਤਸਰ ‘ਚ ਵੀ ਭਿੜੇ ਅਕਾਲੀ ਤੇ ਕਾਂਗਰਸੀ

ਅੰਮ੍ਰਿਤਸਰ, (ਖ਼ਬਰ ਵਾਲੇ ਬਿਊਰੋ): ਅੰਮ੍ਰਿਤਸਰ ਦੇ ਓਠੀਆ 'ਚ ਉਸ ਵੇਲੇ ਮਾਹੌਲ ਤਣਾਅ ਪੂਰਨ ਹੋ ਗਿਆ ਜਦੋਂ ਵੋਟਾਂ ਦੌਰਾਨ ਕਾਂਗਰਸੀ ਅਤੇ ਅਕਾਲੀ ਵਰਕਰਾਂ ਵਿਚਾਲੇ ਝਗੜਾ ਹੋ ਗਿਆ। ਦੋਹਾਂ ਧਿਰਾਂ ਨੇ ਇਕ ਦੂਜੇ ਤੇ ਦੋਸ਼ ਲਾਉਂਦਿਆਂ ਜਾਅਲੀ ਵੋਟਾਂ ਭੁਗਤਾਉਣ ਦੀ ਗੱਲ ਕਹੀ ਗਈ।