• Home
  • ਫ਼ਤਹਿਗੜ੍ਹ ਸਾਹਿਬ ਤੋਂ ਕਾਂਗਰਸੀ ਤੇ ਅਕਾਲੀ ਉਮੀਦਵਾਰ ਕੱਲ੍ਹ 25 ਅਪਰੈਲ ਨੂੰ ਕਰਨਗੇ ਨਾਮਜ਼ਦਗੀ ਪੱਤਰ ਦਾਖ਼ਲ :- ਪੜ੍ਹੋ ਕਿੰਨੇ ਵਜੇ ?

ਫ਼ਤਹਿਗੜ੍ਹ ਸਾਹਿਬ ਤੋਂ ਕਾਂਗਰਸੀ ਤੇ ਅਕਾਲੀ ਉਮੀਦਵਾਰ ਕੱਲ੍ਹ 25 ਅਪਰੈਲ ਨੂੰ ਕਰਨਗੇ ਨਾਮਜ਼ਦਗੀ ਪੱਤਰ ਦਾਖ਼ਲ :- ਪੜ੍ਹੋ ਕਿੰਨੇ ਵਜੇ ?

ਚੰਡੀਗੜ੍ਹ : ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਡਾ ਅਮਰ ਸਿੰਘ ਕੱਲ੍ਹ 25 ਅਪਰੈਲ ਨੂੰ 11 ਵਜੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਨਗੇ ,। ਅਕਾਲੀ ਦਲ ਦੇ ਸੂਤਰਾਂ ਅਨੁਸਾਰ ਅਕਾਲੀ ਭਾਜਪਾ ਦੇ ਉਮੀਦਵਾਰ ਦਰਬਾਰਾ ਸਿੰਘ ਗੁਰੂ ਆਪਣੇ ਨਾਮਜ਼ਦਗੀ ਪੱਤਰ 11:30 ਵਜੇ ਦਾਖ਼ਲ ਕਰਨਗੇ ।