• Home
  • ਸਰਕਾਰੀ ਮੁਲਾਜ਼ਮਾਂ ਨੂੰ ਮੌਜਾਂ :-12 ਸਤੰਬਰ ਨੂੰ ਵੀ ਹੋਵੇਗੀ ਸਰਕਾਰੀ ਛੁੱਟੀ -ਪੜ੍ਹੋ ਖਬਰ

ਸਰਕਾਰੀ ਮੁਲਾਜ਼ਮਾਂ ਨੂੰ ਮੌਜਾਂ :-12 ਸਤੰਬਰ ਨੂੰ ਵੀ ਹੋਵੇਗੀ ਸਰਕਾਰੀ ਛੁੱਟੀ -ਪੜ੍ਹੋ ਖਬਰ

ਚੰਡੀਗੜ੍ਹ, (ਖ਼ਬਰ ਵਾਲੇ ਬਿਊਰੋ) ਪੰਜਾਬ ਸਰਕਾਰ ਵੱਲੋਂ 10 ਸਤੰਬਰ ,ਸੋਮਵਾਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ "ਗੁਰਗੱਦੀ ਦਿਵਸ" ਦੀ ਛੁੱਟੀ ਦਾ ਬੀਤੇ ਕੱਲ੍ਹ ਨੋਟਿਸ ਜਾਰੀ ਕਰਨ ਤੋਂ ਬਾਅਦ ਅੱਜ ਪੰਜਾਬ ਸਰਕਾਰ ਨੇ 12 ਸਤੰਬਰ , ਬੁੱਧਵਾਰ ਨੂੰ ਫਿਰ ਤੋਂ ਪੰਜਾਬ ਚ ਸਰਕਾਰੀ ਛੁੱਟੀ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।

ਪੰਜਾਬ ਸਰਕਾਰ ਵੱਲੋਂ ਸਾਰਾਗੜ੍ਹੀ ਦੇ ਸ਼ਹੀਦਾਂ ਦੀ ਯਾਦ ਵਿੱਚ ਪੰਜਾਬ ਚ ਸਰਕਾਰੀ ਛੁੱਟੀ ਕਰਨ ਦਾ ਐਲਾਨ ਕਰ ਦਿੱਤਾ ਹੈ। ਇਸ ਸਬੰਧੀ ਜਰੂਰੀ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਜਾ ਚੁੱਕਾ ਹੈ।