• Home
  • ਜਾਟ ਰਾਖਵਾਂਕਰਨ ਅੰਦੋਲਨ ਦੌਰਾਨ ਹਿੰਸਾ ਕਰਨ ਵਾਲੇ ਚਾਰ ਦੋਸ਼ੀਆਂ ਨੂੰ ਸਜ਼ਾ

ਜਾਟ ਰਾਖਵਾਂਕਰਨ ਅੰਦੋਲਨ ਦੌਰਾਨ ਹਿੰਸਾ ਕਰਨ ਵਾਲੇ ਚਾਰ ਦੋਸ਼ੀਆਂ ਨੂੰ ਸਜ਼ਾ

ਹਿਸਾਰ, (ਖ਼ਬਰ ਵਾਲੇ ਬਿਊਰੋ) : 21 ਫ਼ਰਵਰੀ 2016 ਨੂੰ ਜਾਟ ਰਾਖਵਾਂਕਰਨ ਅੰਦੋਲਨ ਦੌਰਾਨ ਹਾਂਸੀ ਵਿਖੇ ਸਾੜ ਫੂਕ ਤੇ ਹਿੰਸਾ ਕਰਨ ਵਾਲੇ ਚਾਰ ਦੋਸ਼ੀਆਂ ਨੂੰ ਅਦਾਲਤ ਨੇ 5-5 ਸਾਲ ਦੀ ਸਜ਼ਾ ਸੁਣਾਈ ਹੈ ਤੇ 60-60 ਹਜ਼ਾਰ ਰੁਪਏ ਦਾ ਜੁਰਮਾਨਾ ਕੀਤਾ ਹੈ। ਐਡੀਸ਼ਨਲ ਸੈਸ਼ਨ ਜੱਜ ਆਰ ਕੇ ਜੈਨ ਦੀ ਅਦਾਲਤ ਨੇ ਦਲਜੀਤ ਸਿਸਾਹ, ਰਾਜੂ, ਵਿਨੋਦ ਤੇ ਸੂਰਜ ਨੂੰ ਦੋਸ਼ੀ ਮੰਨਦੇ ਹੋਏ ਇਹ ਸਜ਼ਾ ਸੁਣਾਈ ਹੈ।