• Home
  • ਮਾਮਲਾ ਪੰਜਾਬ ਦੇ ਡੀਜੀਪੀ ਦਾ : ਮੁਸਤਫਾ ਤੇ ਚਟੋਪਾਧਿਆਏ ਦੀ ਪਟੀਸ਼ਨ ਤੇ CAT ਵੱਲੋਂ UPSC,ਕੇਂਦਰ ਤੇ ਪੰਜਾਬ ਸਰਕਾਰ ਨੂੰ ਨੋਟਿਸ

ਮਾਮਲਾ ਪੰਜਾਬ ਦੇ ਡੀਜੀਪੀ ਦਾ : ਮੁਸਤਫਾ ਤੇ ਚਟੋਪਾਧਿਆਏ ਦੀ ਪਟੀਸ਼ਨ ਤੇ CAT ਵੱਲੋਂ UPSC,ਕੇਂਦਰ ਤੇ ਪੰਜਾਬ ਸਰਕਾਰ ਨੂੰ ਨੋਟਿਸ

ਚੰਡੀਗੜ੍ਹ : ਜੂਨੀਅਰ ਰੈਂਕ ਦੇ ਅਧਿਕਾਰੀ ਦਿਨਕਰ ਗੁਪਤਾ ਨੂੰ ਪੰਜਾਬ ਦਾ ਡੀਜੀਪੀ ਲਗਾਉਣ ਵਿਰੁੱਧ ਯੂਪੀਐਸਸੀ ,ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਵਿਰੁੱਧ ਅਦਾਲਤ ਦਾ ਦਰਵਾਜ਼ਾ ਖੜਕਾਉਣ ਵਾਲੇ ਸੀਨੀਅਰ ਰੈਂਕ ਦੇ ਅਧਿਕਾਰੀ ਮੁਹੰਮਦ ਮੁਸਤਫਾ ਤੇ ਸਿਧਾਰਥ ਚਟੋਪਾਧਿਆ ਦੀ ਪਟੀਸ਼ਨ ਤੇ ਅੱਜ ਕੈਟ ਦੀ ਸਿੰਗਲ ਡਿਵੀਜ਼ਨ ਬੈਂਚ ਨੇ ਉਕਤ ਤਿੰਨਾਂ ਨੂੰ ਨੋਟਿਸ ਜਾਰੀ ਕਰਕੇ ਪੁੱਛਿਆ ਹੈ ,ਕਿ ਉਨ੍ਹਾਂ ਨੇ ਅਜਿਹਾ ਕਿਉਂ ਕੀਤਾ ।