• Home
  • ਪੰਜਾਬ ਸਰਕਾਰ ਨੇ ਮੁਲਾਜ਼ਮਾਂ ਦਾ 7% ਡੀਏ ਦਾ ਕੀਤਾ ਨੋਟੀਫਿਕੇਸ਼ਨ ਜਾਰੀ

ਪੰਜਾਬ ਸਰਕਾਰ ਨੇ ਮੁਲਾਜ਼ਮਾਂ ਦਾ 7% ਡੀਏ ਦਾ ਕੀਤਾ ਨੋਟੀਫਿਕੇਸ਼ਨ ਜਾਰੀ

ਚੰਡੀਗੜ੍ਹ :- ਪੰਜਾਬ ਸਰਕਾਰ ਨੇ ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ  ਪਿਛਲੇ ਦਿਨੀਂ ਯੂਨੀਅਨ ਆਗੂਆਂ ਦੀ ਮੰਗਾਂ ਤੋਂ ਬਾਅਦ ਕੈਬਨਿਟ ਸਬ ਕਮੇਟੀ ਦੀਆਂ ਸਿਫਾਰਸ਼ਾਂ ਨੂੰ ਮੁੱਖ ਰੱਖਦਿਆਂ 7% ਡੀ ਏ ਦੀ ਕਿਸ਼ਤ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ ।ਪੜ੍ਹੋ ਕਾਪੀ:-