• Home
  • ਫਤਿਹਗੜ੍ਹ ਸਾਹਿਬ ਹਲਕੇ ਚ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ :- ਪੜ੍ਹੋ ਕਿਹੜਾ ਉਮੀਦਵਾਰ ਕਿਹੜੇ ਚੋਣ ਨਿਸ਼ਾਨ ਤੇ ਚੋਣ ਲੜੇਗਾ ?

ਫਤਿਹਗੜ੍ਹ ਸਾਹਿਬ ਹਲਕੇ ਚ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ :- ਪੜ੍ਹੋ ਕਿਹੜਾ ਉਮੀਦਵਾਰ ਕਿਹੜੇ ਚੋਣ ਨਿਸ਼ਾਨ ਤੇ ਚੋਣ ਲੜੇਗਾ ?

ਫ਼ਤਹਿਗੜ੍ਹ ਸਾਹਿਬ :- ਲੋਕ ਸਭਾ ਹਲਕਾ ਫਤਹਿਗੜ੍ਹ ਸਾਹਿਬ ਦੇ ਰਿਟਰਨਿੰਗ ਅਫ਼ਸਰ ਵੱਲੋਂ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਦੌਰਾਨ ਯੋਗ ਪਾਏ ਉਮੀਦਵਾਰਾਂ ਨੂੰ ਅੱਜ ਚੋਣ ਨਿਸ਼ਾਨ ਅਲਾਟ ਕੀਤੇ ਗਏ ਹਨ ।ਹੇਠਾਂ ਸੂਚੀ ਪੜ੍ਹੋ ਕਿਹੜਾ ਉਮੀਦਵਾਰ ਕਿਹੜੇ ਚੋਣ ਨਿਸ਼ਾਨ ਤੇ ਚੋਣ ਲੜੇਗਾ ?