• Home
  • 3 ਆਈ ਏ ਐੱਸ ਅਧਿਕਾਰੀਆਂ ਨੂੰ ਵਾਧੂ ਚਾਰਜ :-ਪੜ੍ਹੋ ਕਿਸ ਅਧਿਕਾਰੀ ਦੀ ਥਾਂ ਤੇ ਕੀਤੀ ਨਿਯੁਕਤੀ

3 ਆਈ ਏ ਐੱਸ ਅਧਿਕਾਰੀਆਂ ਨੂੰ ਵਾਧੂ ਚਾਰਜ :-ਪੜ੍ਹੋ ਕਿਸ ਅਧਿਕਾਰੀ ਦੀ ਥਾਂ ਤੇ ਕੀਤੀ ਨਿਯੁਕਤੀ

ਚੰਡੀਗੜ੍ਹ :ਪੰਜਾਬ ਸਰਕਾਰ ਦੇ ਚੀਫ਼ ਸੈਕਟਰੀ ਕਰਨ ਅਵਤਾਰ ਸਿੰਘ ਵੱਲੋਂ ਜਾਰੀ ਹੁਕਮਾਂ ਅਨੁਸਾਰ 3 ਸੀਨੀਅਰ ਆਈਏਐਸ ਅਧਿਕਾਰੀਆਂ ਨੂੰ ਵੱਖ ਵੱਖ ਵਿਭਾਗਾਂ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਸੂਚੀ ਹੇਠਾਂ ਪੜ੍ਹੋ