• Home
  • ਸੁਖਬੀਰ ਬਾਦਲ ਨੇ ਫ਼ਿਰੋਜ਼ਪੁਰ ਤੇ ਹਰਸਿਮਰਤ ਨੇ ਬਠਿੰਡਾ ਤੋਂ ਚੋਣ ਲੜਨ ਦਾ ਕੀਤਾ ਐਲਾਨ

ਸੁਖਬੀਰ ਬਾਦਲ ਨੇ ਫ਼ਿਰੋਜ਼ਪੁਰ ਤੇ ਹਰਸਿਮਰਤ ਨੇ ਬਠਿੰਡਾ ਤੋਂ ਚੋਣ ਲੜਨ ਦਾ ਕੀਤਾ ਐਲਾਨ

ਚੰਡੀਗੜ੍ਹ :- ਸ਼੍ਰੋਮਣੀ ਅਕਾਲੀ ਦਲ ਦੇ ਸੁਪ੍ਰੀਮੋ ਸੁਖਬੀਰ ਸਿੰਘ ਬਾਦਲ ਨੇ ਖੁਦ ਨੂੰ ਫਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਅਤੇ ਆਪਣੀ ਪਤਨੀ ਹਰਸਿਮਰਤ ਕੌਰ ਬਾਦਲ ਨੂੰ ਬਠਿੰਡਾ ਹਲਕੇ ਤੋਂ ਲੋਕ ਸਭਾ ਉਮੀਦਵਾਰ ਵਜੋਂ ਚੋਣ ਲੜਨ ਦਾ ਐਲਾਨ ਕਰ ਦਿੱਤਾ ਹੈ। ਦੋਵਾਂ ਉਮੀਦਵਾਰਾਂ ਦਾ ਭਾਵੇਂ ਰਸਮੀ ਤੌਰ ਤੇ ਐਲਾਨ ਲੰਬੀ ਵਿਖੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਬਾਦਲ ਨੇ ਕੀਤਾ ਹੈ ।