• Home
  • ਜਥੇਦਾਰ ਦਿਆਲ ਸਿੰਘ ਕੋਲਿਆਂਵਾਲੀ ਦੀ ਜ਼ਮਾਨਤ ਅਰਜ਼ੀ ਰੱਦ

ਜਥੇਦਾਰ ਦਿਆਲ ਸਿੰਘ ਕੋਲਿਆਂਵਾਲੀ ਦੀ ਜ਼ਮਾਨਤ ਅਰਜ਼ੀ ਰੱਦ

ਚੰਡੀਗੜ੍ਹ ;- ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਕਰੀਬੀ ਸਮਝੇ ਜਾਂਦੇ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਜਿਧਰ ਦਿਆਲ ਸਿੰਘ ਕੋਲਿਆਵਾਲੀ ਦੀ ਅੱਜ ਮੋਹਾਲੀ ਦੀ ਵਿਜੀਲੈਂਸ ਅਦਾਲਤ ਦੀ ਮਾਨਯੋਗ ਐਡੀਸ਼ਨਲ ਸੈਸ਼ਨ ਜੱਜ ਮੈਡਮ ਮੋਨਿਕਾ ਗੋਇਲ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ । ਦੱਸਣਯੋਗ ਹੈ ਕਿ ਜਿਧਰ ਦਿਆਲ ਸਿੰਘ  ਕੋਲਿਆਂਵਾਲੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਸੱਜਾ ਹੱਥ ਮੰਨੇ ਜਾਂਦੇ ਹਨ ,ਉਨ੍ਹਾਂ ਤੇ ਵਿਜੀਲੈਂਸ  ਬਿਊਰੋ ਵੱਲੋਂ ਆਮਦਨ ਸਾਧਨਾਂ ਤੋਂ ਵੱਧ ਜਾਇਦਾਦ ਬਣਾਉਣ ਦਾ ਮਾਮਲਾ ਦਰਜ ਕੀਤਾ ਸੀ ।