• Home
  • ਮਾਮਲਾ ਮੁੱਖ ਮੰਤਰੀ ਦੇ ਪ੍ਰਿੰਸੀਪਲ ਸਕੱਤਰ ਦੀ ਨਿਯੁਕਤੀ ਦਾ-ਹਾਈਕੋਰਟ ਨੇ ਨਿਯੁਕਤੀ ਨੂੰ ਗ਼ਲਤ ਦਸਿਆ

ਮਾਮਲਾ ਮੁੱਖ ਮੰਤਰੀ ਦੇ ਪ੍ਰਿੰਸੀਪਲ ਸਕੱਤਰ ਦੀ ਨਿਯੁਕਤੀ ਦਾ-ਹਾਈਕੋਰਟ ਨੇ ਨਿਯੁਕਤੀ ਨੂੰ ਗ਼ਲਤ ਦਸਿਆ

ਚੰਡੀਗੜ : ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਮੁੱਖ ਮੰਤਰੀ ਦੇ ਪ੍ਰਿੰਸੀਪਲ ਸਕੱਤਰ ਦੀ ਨਿਯੁਕਤੀ ਮਾਮਲੇ 'ਚ ਝਟਕਾ ਦਿੱਤਾ ਹੈ ਤੇ ਅਦਾਲਤ ਨੇ ਕਿਹਾ ਹੈ ਕਿ ਇਹ ਨਿਯੁਕਤੀ ਕਾਨੂੰਨਨ ਰੂਪ 'ਚ ਗ਼ਲਤ ਹੈ। ਅਦਾਲਤ ਨੇ ਸਖ਼ਤ ਟਿੱਪਣੀ ਕਰਦਿਆਂ ਕਿਹਾ ਕਿ ਸਰਕਾਰਾਂ ਆਪਣੀ ਤਾਕਤ ਦੀ ਨਜਾਇਜ਼ ਵਰਤੋਂ ਨਾ ਕਰਨ। ਹੁਣ ਇਸ ਮਾਮਲੇ ਦੀ ਸੁਣਵਾਈ ਸੋਮਵਾਰ ਨੂੰ ਹੋਵੇਗੀ।