• Home
  • ਐਸ.ਪੀ ਨੇ ਬਿਲਡਿੰਗ ਤੋਂ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ

ਐਸ.ਪੀ ਨੇ ਬਿਲਡਿੰਗ ਤੋਂ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ

ਨਵੀਂ ਦਿੱਲੀ : ਆਈ ਟੀ ਓ ਸਥਿਤ ਪੁਲਿਸ ਹੈਡਕੁਆਟਰ ਦੀ 10ਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਇੱਕ ਐਡੀਸਨਲ ਕਮਿਸ਼ਨਰ ਰੈਂਕ ਦੇ ਅਧਿਕਾਰੀ ਨੇ ਖ਼ੁਦਕੁਸ਼ੀ ਕਰ ਲਈ ਹੈ। 55 ਸਾਲਾ ਐਸ ਪੀ ਪ੍ਰੇਮ ਬਲਵ ਸਥਾਪਨਾ ਸ਼ਾਖਾ 'ਚ ਤਾਇਲਾਤ ਸਨ।  ਬੁਰੀ ਤਰਾਂ ਜ਼ਖ਼ਮੀ ਹੋਏ ਅਧਿਕਾਰੀ ਨੂੰ ਹਸਪਤਾਲ ਲਿਜਾਇਆ ਗਿਆ ਜਿਥੇ ਡਾਕਟਰਾਂ ਨੇ ਉਨਾਂ ਨੂੰ ਮ੍ਰਿਤਕ ਐਲਾਨ ਦਿੱਤਾ।