• Home
  • ਤਖ਼ਤ ਸ੍ਰੀ ਪਟਨਾ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਰਾਜਿੰਦਰ ਸਿੰਘ ਹੋਣਗੇ

ਤਖ਼ਤ ਸ੍ਰੀ ਪਟਨਾ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਰਾਜਿੰਦਰ ਸਿੰਘ ਹੋਣਗੇ

ਪਟਨਾ ਸਾਹਿਬ :- ਤਖ਼ਤ ਸ੍ਰੀ ਪਟਨਾ ਸਾਹਿਬ ਜੀ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ ਵੱਲੋਂ ਬੀਤੇ ਕੱਲ੍ਹ ਅਸਤੀਫਾ ਦੇਣ ਉਪਰੰਤ ਅੱਜ ਗੁਰਦੁਆਰਾ ਪ੍ਰਬੰਧਕ ਕਮੇਟੀ ਪਟਨਾ ਸਾਹਿਬ ਵੱਲੋਂ ਉਨ੍ਹਾਂ ਦਾ ਅਸਤੀਫਾ ਪ੍ਰਵਾਨ ਕਰ ਲਿਆ ਹੈ ਅਤੇ ਉਨ੍ਹਾਂ ਦੀ ਥਾਂ ਤੇ ਨਵੇਂ ਕਾਰਜਕਾਰੀ ਜਥੇਦਾਰ ਗਿਆਨੀ ਰਜਿੰਦਰ ਸਿੰਘ ਨੂੰ ਨਿਯੁਕਤ ਕੀਤਾ ਹੈ ।