• Home
  • ਕੈਪਟਨ ਅੱਜ ਕਿਹੜੇ ਕਾਂਗਰਸੀ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਲਈ ਜਾਣਗੇ ?:- ਪੜ੍ਹੋ ਜਾਣਕਾਰੀ

ਕੈਪਟਨ ਅੱਜ ਕਿਹੜੇ ਕਾਂਗਰਸੀ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਲਈ ਜਾਣਗੇ ?:- ਪੜ੍ਹੋ ਜਾਣਕਾਰੀ

ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਦੇ ਹਲਕਾ ਖਡੂਰ ਸਾਹਿਬ ਤੋਂ ਉਮੀਦਵਾਰ ਜਸਵੀਰ ਸਿੰਘ ਡਿੰਪਾ ਦੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਉਣ ਲਈ 11:55 ਤੇ ਤਰਨ ਤਾਰਨ ਸਾਹਿਬ ਪੁੱਜਣਗੇ ਅਤੇ ਬਾਅਦ ਦੁਪਹਿਰ 2 ਵਜੇ ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕਾਂਗਰਸ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੇ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਲਈ ਅੰਮ੍ਰਿਤਸਰ ਜਾਣਗੇ।