• Home
  • 1 ਅਕਤੂਬਰ ਤੋਂ ਪ੍ਰਾਈਵੇਟ/ ਏਡਿਡ /ਸਰਕਾਰੀ ਸਕੂਲਾਂ ਦਾ ਹੋਵੇਗਾ ਸਮਾਂ ਤਬਦੀਲ

1 ਅਕਤੂਬਰ ਤੋਂ ਪ੍ਰਾਈਵੇਟ/ ਏਡਿਡ /ਸਰਕਾਰੀ ਸਕੂਲਾਂ ਦਾ ਹੋਵੇਗਾ ਸਮਾਂ ਤਬਦੀਲ

ਚੰਡੀਗੜ੍ਹ,( ਖਬਰ ਵਾਲੇ ਬਿਊਰੋ) ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵੱਲੋਂ 1 ਅਕਤੂਬਰ ਤੋਂ ਸੂਬੇ ਦੇ ਪ੍ਰਾਈਵੇਟ/ ਏਡਿਡ ਤੇ ਸਰਕਾਰੀ ਸਕੂਲਾਂ ਦਾ ਸਮਾਂ ਸਾਰਨੀ ਤਬਦੀਲ ਕਰਨ ਦੇ ਹੁਕਮ ਜਾਰੀ ਕੀਤੇ ਹਨ । ਵਿਭਾਗ ਵੱਲੋਂ ਪ੍ਰਾਇਮਰੀ ਸਕੂਲ ਦਾ ਸਮਾਂ ਸਵੇਰੇ 9ਵਜੇ ਤੋਂ ਬਾਅਦ ਦਪਹਿਰ 3 ਵਜੇ ਤੱਕ । ਜਦਕਿ ਮਿਡਲ/ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 9 ਵਜੇ ਤੋਂ ਸ਼ਾਮ 3:20 ਵਜੇ ਤੱਕ ਕਰਨ ਦੇ ਹੁਕਮ ਜਾਰੀ ਕੀਤੇ ਹਨ ।