• Home
  • ਬਠਿੰਡਾ ਤੋਂ ਰਾਜਾ ਵੜਿੰਗ ਤੇ ਫ਼ਿਰੋਜ਼ਪੁਰ ਤੋਂ ਸ਼ੇਰ ਸਿੰਘ ਘੁਬਾਇਆ ਹੋਣਗੇ ਕਾਂਗਰਸੀ ਉਮੀਦਵਾਰ

ਬਠਿੰਡਾ ਤੋਂ ਰਾਜਾ ਵੜਿੰਗ ਤੇ ਫ਼ਿਰੋਜ਼ਪੁਰ ਤੋਂ ਸ਼ੇਰ ਸਿੰਘ ਘੁਬਾਇਆ ਹੋਣਗੇ ਕਾਂਗਰਸੀ ਉਮੀਦਵਾਰ

ਨਵੀਂ ਦਿੱਲੀ: ਕੁਲ ਹਿੰਦ ਕਾਂਗਰਸ ਨੇ ਅੱਜ ਪੰਜਾਬ ਦੀਆਂ ਰਹਿੰਦੀਆਂ ਦੋ ਲੋਕ ਸਭਾ ਸੀਟਾਂ ਤੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ । ਰਾਹੁਲ ਗਾਂਧੀ ਦੇ ਦਿੱਲੀ ਦਰਬਾਰ ਤੋਂ ਜਾਰੀ ਲਿਸਟ ਅਨੁਸਾਰ ਫ਼ਿਰੋਜ਼ਪੁਰ ਹਲਕੇ ਤੋਂ ਸ਼ੇਰ ਸਿੰਘ ਘੁਬਾਇਆ ਅਤੇ ਬਠਿੰਡਾ ਹਲਕੇ ਤੋਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਉਮੀਦਵਾਰ ਬਣਾਇਆ ਗਿਆ ਹੈ ।