IMG-LOGO
ਹੋਮ ਪੰਜਾਬ, ਸਿੱਖਿਆ, ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਇਸ ਦਿਨ ਐਲਾਨਿਆ ਜਾਵੇਗਾ 10ਵੀਂ...

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਇਸ ਦਿਨ ਐਲਾਨਿਆ ਜਾਵੇਗਾ 10ਵੀਂ ਦਾ ਨਤੀਜਾ

Admin User - Apr 16, 2024 04:44 PM
IMG

.

ਚੰਡੀਗੜ੍ਹ: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਜਮਾਤ ਦਾ ਨਤੀਜਾ 18 ਅਪ੍ਰੈਲ ਨੂੰ ਐਲਾਨਿਆ ਜਾਵੇਗਾ। ਜਾਣਕਾਰੀ ਅਨੁਸਾਰ 10ਵੀਂ ਜਮਾਤ ਦੀ ਪ੍ਰੀਖਿਆ 13 ਫਰਵਰੀ ਤੋਂ 6 ਮਾਰਚ 2024 ਤੱਕ ਚੱਲੀਆਂ ਸੀ। ਇਨ੍ਹਾਂ ਪ੍ਰੀਖਿਆਵਾਂ 'ਚ ਕਰੀਬ  3.15 ਲੱਖ ਵਿਦਿਆਰਥੀਆਂ ਨੇ ਪੇਪਰ ਦਿੱਤੇ ਸੀ, ਜਿਨ੍ਹਾਂ ਦਾ ਨਤੀਜਾ ਹੁਣ ਸਿੱਖਿਆ ਬੋਰਡ 18 ਅਪ੍ਰੈਲ ਨੂੰ ਐਲਾਨਿਆ ਜਾਵੇਗਾ। ਬੋਰਡ ਦੁਆਰਾ ਰਸਮੀ ਤੌਰ 'ਤੇ ਨਤੀਜੇ ਜਾਰੀ ਕਰਨ ਤੋਂ ਬਾਅਦ ਨਤੀਜਿਆਂ ਦੀ ਜਾਂਚ ਕਰਨ ਲਈ ਲਿੰਕ PSEB ਦੀ ਅਧਿਕਾਰਤ ਵੈੱਬਸਾਈਟ pseb.ac.in 'ਤੇ ਅੱਪਲੋਡ ਕੀਤਾ ਜਾਵੇਗਾ।  

Share:

ਸੰਪਾਦਕ ਦਾ ਡੈਸਕ

Parminder Singh

Editor

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.