IMG-LOGO
ਹੋਮ ਚੰਡੀਗੜ੍ਹ: BREAKING ਚੰਡੀਗੜ੍ਹ 'ਚ ਹਰਿਆਣਾ ਪੁਲਿਸ ਕਾਂਸਟੇਬਲ ਦਾ ਕਤਲ: ਜੰਗਲ 'ਚੋਂ...

BREAKING ਚੰਡੀਗੜ੍ਹ 'ਚ ਹਰਿਆਣਾ ਪੁਲਿਸ ਕਾਂਸਟੇਬਲ ਦਾ ਕਤਲ: ਜੰਗਲ 'ਚੋਂ ਮਿਲੀ ਖੂਨ ਨਾਲ ਲੱਥਪੱਥ ਲਾਸ਼

Admin User - Apr 23, 2024 12:30 PM
IMG

...।।

ਚੰਡੀਗੜ੍ਹ 'ਚ ਹਰਿਆਣਾ ਪੁਲਿਸ ਦੇ ਕਾਂਸਟੇਬਲ ਦਾ ਕਤਲ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮੰਗਲਵਾਰ ਸਵੇਰੇ ਉਸ ਦੀ ਲਾਸ਼ ਸੈਕਟਰ-56 ਪੁਲਸ ਚੌਕੀ ਦੇ ਸਾਹਮਣੇ ਜੰਗਲ 'ਚ ਪਈ ਮਿਲੀ। ਉਸ ਦੇ ਸਰੀਰ 'ਤੇ ਸੱਟਾਂ ਦੇ ਨਿਸ਼ਾਨ ਹਨ। ਉਸ ਦੇ ਮੂੰਹ 'ਤੇ ਪੱਥਰ ਵਰਗੀ ਭਾਰੀ ਚੀਜ਼ ਨਾਲ ਵਾਰ ਕੀਤਾ ਗਿਆ। ਵਰਦੀ ਦੀ ਨੇਮ ਪਲੇਟ 'ਤੇ 'ਅਜੀਤ' ਲਿਖਿਆ ਹੋਇਆ ਹੈ। ਉੱਥੇ ਇੱਕ ਮਹਿਲਾ ਰਾਹਗੀਰ ਨੇ ਉਸਦੀ ਲਾਸ਼ ਪਈ ਦੇਖੀ।
ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ। ਲਾਸ਼ ਨੂੰ ਕਬਜ਼ੇ 'ਚ ਲੈ ਕੇ ਸੈਕਟਰ-16 ਹਸਪਤਾਲ ਭੇਜ ਦਿੱਤਾ ਗਿਆ ਹੈ। ਪੁਲਿਸ ਸੂਤਰਾਂ ਅਨੁਸਾਰ ਕਾਂਸਟੇਬਲ ਮਲੋਆ ਇਲਾਕੇ ਦਾ ਰਹਿਣ ਵਾਲਾ ਸੀ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ

Share:

ਸੰਪਾਦਕ ਦਾ ਡੈਸਕ

Parminder Singh

Editor

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.