IMG-LOGO
ਹੋਮ ਰਾਸ਼ਟਰੀ: ਰਾਜਸਥਾਨ 'ਚ ਭਾਰਤੀ ਹਵਾਈ ਸੈਨਾ ਦਾ ਜਹਾਜ਼ ਕਰੈਸ਼, ਜ਼ੋਰਦਾਰ ਧਮਾਕੇ...

ਰਾਜਸਥਾਨ 'ਚ ਭਾਰਤੀ ਹਵਾਈ ਸੈਨਾ ਦਾ ਜਹਾਜ਼ ਕਰੈਸ਼, ਜ਼ੋਰਦਾਰ ਧਮਾਕੇ ਨਾਲ ਲੋਕ ਡਰੇ

Admin User - Apr 25, 2024 01:39 PM
IMG

...।।

ਰਾਜਸਥਾਨ ਦੇ ਜੈਸਲਮੇਰ ਵਿੱਚ ਭਾਰਤੀ ਹਵਾਈ ਸੈਨਾ ਦਾ ਜਾਸੂਸੀ ਜਹਾਜ਼ ਕਰੈਸ਼ ਹੋ ਗਿਆ। ਇਹ ਹਾਦਸਾ ਜ਼ਿਲ੍ਹਾ ਹੈੱਡਕੁਆਰਟਰ ਤੋਂ 30 ਕਿਲੋਮੀਟਰ ਦੂਰ ਰੋਜ਼ਾਨੀਆਂ ਕੀ ਢਾਣੀ ਜਜ਼ੀਆ ਪਿੰਡ ਨੇੜੇ ਵਾਪਰਿਆ। ਜਹਾਜ਼ ਦੇ ਕਰੈਸ਼ ਹੋਣ ਤੋਂ ਬਾਅਦ ਜ਼ਬਰਦਸਤ ਧਮਾਕਾ ਹੋਇਆ ਅਤੇ ਆਸ-ਪਾਸ ਦੇ ਪਿੰਡਾਂ 'ਚ ਦਹਿਸ਼ਤ ਫੈਲ ਗਈ।

ਹਾਦਸੇ ਦੀ ਸੂਚਨਾ ਮਿਲਦੇ ਹੀ ਜ਼ਿਲ੍ਹਾ ਪ੍ਰਸ਼ਾਸਨ ਸਮੇਤ ਹਵਾਈ ਸੈਨਾ ਦੇ ਅਧਿਕਾਰੀ ਮੌਕੇ 'ਤੇ ਪਹੁੰਚ ਗਏ। ਹਾਦਸੇ ਤੋਂ ਬਾਅਦ ਖੋਜੀ ਜਹਾਜ਼ ਨੂੰ ਅੱਗ ਲੱਗ ਗਈ ਅਤੇ ਅੱਗ ਬੁਝਾਉਣ ਲਈ ਫਾਇਰ ਬ੍ਰਿਗੇਡ ਮੌਕੇ 'ਤੇ ਪਹੁੰਚ ਗਈ। ਜਹਾਜ਼ 'ਚ ਲੱਗੀ ਅੱਗ 'ਤੇ ਕਾਬੂ ਪਾ ਲਿਆ ਗਿਆ ਹੈ। ਹਾਲਾਂਕਿ ਖੁਸ਼ਕਿਸਮਤੀ ਇਹ ਰਹੀ ਕਿ ਇਸ ਹਾਦਸੇ ਵਿਚ ਕਿਸੀ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਹੈ।

Share:

ਸੰਪਾਦਕ ਦਾ ਡੈਸਕ

Parminder Singh

Editor

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.