IMG-LOGO
ਹੋਮ ਰਾਸ਼ਟਰੀ, ਮਨੋਰੰਜਨ, ਸੰਜੇ ਦੱਤ ਤੋਂ ਬਾਅਦ ਹੁਣ ਅਦਾਕਾਰਾ ਤਮੰਨਾ ਭਾਟੀਆ ਨੂੰ ਮਹਾਰਾਸ਼ਟਰ...

ਸੰਜੇ ਦੱਤ ਤੋਂ ਬਾਅਦ ਹੁਣ ਅਦਾਕਾਰਾ ਤਮੰਨਾ ਭਾਟੀਆ ਨੂੰ ਮਹਾਰਾਸ਼ਟਰ ਸਾਈਬਰ ਸੈੱਲ ਨੇ ਸੰਮਨ ਕੀਤਾ ਜਾਰੀ...

Admin User - Apr 25, 2024 01:53 PM
IMG

...।

ਬਾਲੀਵੁੱਡ ਅਭਿਨੇਤਾ ਸੰਜੇ ਦੱਤ ਨੂੰ ਸੰਮਨ ਭੇਜਣ ਤੋਂ ਦੋ ਦਿਨ ਬਾਅਦ ਮਹਾਰਾਸ਼ਟਰ ਸਾਈਬਰ ਸੈੱਲ ਨੇ ਹੁਣ ਅਦਾਕਾਰਾ ਤਮੰਨਾ ਭਾਟੀਆ ਨੂੰ ਸੰਮਨ ਭੇਜੇ ਹਨ। ਇਹ ਮਾਮਲਾ, 2023 ਵਿਚ ਮਹਾਦੇਵ ਔਨਲਾਈਨ ਗੇਮਿੰਗ ਅਤੇ ਸੱਟੇਬਾਜ਼ੀ ਐਪ ਨਾਲ ਸਬੰਧਤ ਫੇਅਰਪਲੇ ਐਪ 'ਤੇ ਆਈ.ਪੀ.ਐੱਲ ਮੈਚ ਦੇਖਣ ਦਾ ਪ੍ਰਮੋਸ਼ਨ ਨਾਲ ਜੁੜਿਆ ਹੋਇਆ ਹੈ।
ਮਹਾਰਾਸ਼ਟਰ ਸਾਈਬਰ ਸੈੱਲ ਨੇ ਅਭਿਨੇਤਰੀ ਨੂੰ 29 ਅਪ੍ਰੈਲ ਨੂੰ ਆਪਣੇ ਸਾਹਮਣੇ ਪੇਸ਼ ਹੋਣ ਲਈ ਕਿਹਾ ਹੈ। ਸਾਈਬਰ ਸੈੱਲ ਮੁਤਾਬਕ ਇਸ ਮਾਮਲੇ 'ਚ ਤਮੰਨਾ ਦਾ ਬਿਆਨ ਦਰਜ ਕੀਤਾ ਜਾਵੇਗਾ। ਅਭਿਨੇਤਰੀ ਤੋਂ ਪੁੱਛਿਆ ਜਾਵੇਗਾ ਕਿ ਫੇਅਰਪਲੇ ਲਈ ਉਸ ਨਾਲ ਕਿਸ ਨੇ ਸੰਪਰਕ ਕੀਤਾ ਅਤੇ ਉਸ ਨੂੰ ਇਸ ਲਈ ਕਿੰਨੇ ਪੈਸੇ ਮਿਲੇ।

Share:

ਸੰਪਾਦਕ ਦਾ ਡੈਸਕ

Parminder Singh

Editor

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.