IMG-LOGO
ਹੋਮ ਪੰਜਾਬ: ਮੁੱਖ ਮੰਤਰੀ ਭਗਵੰਤ ਮਾਨ ਭਲਕੇ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਹੋਣਗੇ...

ਮੁੱਖ ਮੰਤਰੀ ਭਗਵੰਤ ਮਾਨ ਭਲਕੇ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਹੋਣਗੇ ਨਤਮਸਤਕ

Admin User - Apr 25, 2024 10:23 PM
IMG

.

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਗੁਰਦਾਸਪੁਰ ਅਤੇ ਅੰਮ੍ਰਿਤਸਰ ਦੇ ਲੋਕ ਸਭਾ ਚੋਣਾਂ ਲਈ ਆਪ ਉਮੀਦਵਾਰ ਦੇ ਹੱਕ 'ਚ ਚੋਣ ਪ੍ਰਚਾਰ ਵਿੱਚ ਲਗਾਤਾਰ ਜੁੱਟੇ ਹੋਏ ਹਨ।ਸੀਐਮ ਮਾਨ ਨੇ ਅੱਜ ਗੁਰਦਾਸਪੁਰ ਅਤੇ ਅੰਮ੍ਰਿਤਸਰ ਦੇ ਹਲਕਿਆਂ 'ਚ ਚੋਣ ਪ੍ਰਚਾਰ ਕੀਤਾ ਹੈ। ਇਸ ਦੌਰਾਨ ਖ਼ਬਰਵਾਲੇ ਡਾਟ ਕਾਮ ਨੂੰ ਮੁੱਖ ਮੰਤਰੀ ਦੇ ਦਰਬਾਰ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਭਲਕੇ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣਗੇ। ਉਹ ਭਲਕੇ ਸਵੇਰੇ 9 ਵਜੇ ਨਤਮਸਤਕ ਹੋ ਲੇ ਪੰਜਾਬ ਦੀ ਖੁਸ਼ਹਾਲੀ ਅਤੇ ਵਿਕਾਸ ਲਈ ਅਰਦਾਸ ਕਰਨਗੇ। 

Share:

ਸੰਪਾਦਕ ਦਾ ਡੈਸਕ

Parminder Singh

Editor

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.