ਤਾਜਾ ਖਬਰਾਂ
ਜ਼ਿਕਰਯੋਗ ਹੈ ਕਿ ਸੂਤਰਾਂ ਵੱਲੋਂ ਅੰਮ੍ਰਿਤਸਰ ਵਿੱਚ ਹੋਏ ਗ੍ਰਨੇਡ ਹਮਲਾਵਰ ਦਾ ਇਨਕਾਊਂਟਰ ਹੋਣ ਦੀ ਖਬਰ ਸਾਹਮਣੇ ਆ ਰਹੀ ਹੈ। ਸ਼ਰਾਰਤੀ ਅਨਸਰਾਂ ਵੱਲੋਂ ਅੰਮ੍ਰਿਤਸਰ ਵਿੱਚ ਸ਼ੁੱਕਰਵਾਰ ਦੇਰ ਰਾਤ ਇੱਕ ਮੰਦਰ 'ਤੇ ਗ੍ਰਨੇਡ ਸੁੱਟਿਆ ਗਿਆ।
Get all latest content delivered to your email a few times a month.