ਤਾਜਾ ਖਬਰਾਂ
ਵਿੱਤ ਮੰਤਰੀ ਚੀਮਾ ਤੇ ਹਰਜੋਤ ਬੈਂਸ ਨੇ ਪੰਜਾਬ ਸਿਵਲ ਸਕੱਤਰੇਤ ਵਿਖੇ ਅਪਗ੍ਰੇਡ ਕੀਤੀ ਉੱਚ ਤਕਨੀਕੀ ਪ੍ਰੈਸ ਰੂਮ ਦਾ ਕੀਤਾ ਉਦਘਾਟਨ
ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਦੀ ਪ੍ਰੈਸ ਗੈਲਰੀ ਕਮੇਟੀ ਦੇ ਯਤਨਾਂ ਸਦਕਾ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਦੀ ਦੂਜੀ ਮੰਜ਼ਿਲ ’ਤੇ ਸਥਿਤ ਪ੍ਰੈਸ ਰੂਮ ਦਾ ਦੋ ਦਹਾਕਿਆਂ ਬਾਅਦ ਨਵੀਨੀਕਰਨ ਕੀਤਾ ਗਿਆ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਹਰਜੋਤਬੈਂਸ ਨੇ ਅੱਜ ਅਤਿ-ਆਧੁਨਿਕ ਪ੍ਰੈਸ ਰੂਮ ਦਾ ਉਦਘਾਟਨ ਕੀਤਾ।ਇਸ ਮੌਕੇ ਪੰਜਾਬ ਵਿਧਾਨ ਸਭਾ ਦੀ ਪ੍ਰੈਸ ਗੈਲਰੀ ਕਮੇਟੀ ਦੇ ਵਾਇਸ ਪ੍ਰੈਸੀਡੈਂਟ ਅਮਿਤ ਪਾਂਡੇ, ਸੀਨੀਅਰ ਪੱਤਰਕਾਰ ਪਰਮਿੰਦਰ ਸਿੰਘ ਜੱਟਪੁਰੀ ਅਤੇ ਹੋਰ ਮੈਂਬਰ ਮੌਜੂਦ ਸਨ
Get all latest content delivered to your email a few times a month.