ਤਾਜਾ ਖਬਰਾਂ
ਚੰਡੀਗੜ੍ਹ:- ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ , ਮੁੱਖ ਮੰਤਰੀ ਭਗਵੰਤ ਮਾਨ ਅਤੇ ਸਿਆਸੀ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ , ਸੂਬਾ ਪ੍ਰਧਾਨ ਅਮਨ ਅਰੋੜਾ ਕੱਲ ਪਹਿਲੀ ਅਪ੍ਰੈਲ ਨੂੰ ਲੁਧਿਆਣਾ ਦੇ ਕਿੰਗਜ਼ ਵਿਲਾ ਬੈਲਸ ਵਿੱਚ ਆਮ ਆਦਮੀ ਪਾਰਟੀ ਦੇ ਵਲੰਟੀਅਰਜ ਦੀ ਮੀਟਿੰਗ ਕਰਨਗੇ ਤੇ ਬਾਅਦ ਵਿੱਚ 3 ਵਜੇ ਪੱਤਰਕਾਰਾਂ ਨੂੰ ਸੰਬੋਧਨ ਕਰਨਗੇ।
Get all latest content delivered to your email a few times a month.