ਤਾਜਾ ਖਬਰਾਂ
ਰਾਜਸਥਾਨ -ਰਾਜਸਥਾਨ 'ਚ ਤੜਕਸਾਰ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਹਨ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਦੇ ਅਨੁਸਾਰ ਅੱਜ ਸਵੇਰੇ ਰਾਜਸਥਾਨ ਦੇ ਝੁੰਝੁਨੂ ਜ਼ਿਲ੍ਹੇ ਵਿਚ 3.1 ਤੀਬਰਤਾ ਦਾ ਭੂਚਾਲ ਆਇਆ।ਭੂਚਾਲ ਸਵੇਰੇ 9:30 ਵਜੇ 10 ਕਿਲੋਮੀਟਰ ਦੀ ਡੂੰਘਾਈ 'ਤੇ ਆਇਆ।
Get all latest content delivered to your email a few times a month.