ਤਾਜਾ ਖਬਰਾਂ
ਅਹਿਮਦਾਬਾਦ, 22 ਮਈ – ਇੰਡੀਆਨ ਪ੍ਰੀਮੀਅਰ ਲੀਗ (ਆਈ.ਪੀ.ਐਲ.) 2025 ਦੇ ਤਹਿਤ ਅੱਜ ਗੁਜਰਾਤ ਟਾਈਟਨਸ ਅਤੇ ਲਖਨਊ ਸੁਪਰ ਜਾਇੰਟਸ ਦੀ ਟੀਮਾਂ ਵਿਚਾਲੇ ਟੱਕਰ ਹੋਣੀ ਹੈ। ਇਹ ਮੁਕਾਬਲਾ ਸ਼ਾਮ 7:30 ਵਜੇ ਤੋਂ ਸ਼ੁਰੂ ਹੋਵੇਗਾ ਅਤੇ ਦਰਸ਼ਕਾਂ ਨੂੰ ਇਕ ਰੋਮਾਂਚਕ ਮੈਚ ਦੀ ਉਮੀਦ ਹੈ।
Get all latest content delivered to your email a few times a month.